Punjabi attitude status For Whatsapp, Facebook, Instagram

Are you looking for the best Attitude Status in Punjabi for Boys and girls ਰੁੱਕ ਕੇ ਤਾਂ ਚੱਲ ਸਕਦੇ ਆਂ, ਪਰ ਝੁੱਕ ਕੇ ਨੀ, Punjabi Attitude Status for Whatsapp, New Attitude Status in Punjabi, Attitude Status in Punjabi, Attitude Sms in Punjabi

Punjabi Attitude Status For WhatsApp

ਕਈਆ ਤੋ ਸਾਡੀ ਬਰਾਬਰੀ ਨਹੀਂ ਹੁੰਦੀ ਤਾਹੀ ਤਾ ਪਿੱਠ ਪਿੱਛੇ ਬਦਨਾਮ ਕਰਦੇ ਆ
ਬਹੁਤਾ ਕੁਝ ਰੱਬ ਕੋਲੋੰ ਨਹੀਉਂ ਮੰਗੀ ਦਾ ਨਾਮ ਮੌਤ ਪਿੱਛੋੰ ਗੂੰਜੇ ਇਹੋ ਦਾਤ ਚਾਹੀਦੀ
ਸ਼ੇਰ ਜਿਡਾ ਦਿਲ ਆ, ਹੰਕਾਰ ਨਹਿਉ ਕਰੀਦਾ ਰੱਬ ਤੋ ਬਗੈਰ ਨਹਿਉ ਕਿਸੇ ਕੋਲੋ ਡਰੀਦਾ.
ਹਮਾਰਾ ਖੁਦ ਕਾ ਏਕ ਰੁਤਬਾ ਹੈ ਜਨਾਬ, ਆਪ ਕੋਈ ਵੀ ਹੋ ਹਮੇਂ ਫਰਕ ਨਹੀਂ ਪੜਤਾ
ਸਾਨੂੰ ਪਰਖਣਾ ਤਾਂ ਮਾੜੇ ਸਮੇਂ ਵਿਚ ਯਾਦ ਕਰੀ, ਫਿਲਹਾਲ ਦੁਨੀਆਂ ਸਾਡੇ ਬਾਰੇ ਕੀ ਕਹਿੰਦੀ ਆ ਉਹ ਸੁਣ
ਜਿੱਥੇ ਜੁੜੇ ਆ ਕੋਈ ਵਿਖਾਵਾ ਨਹੀਂ ਜਿੱਥੋਂ ਟੁੱਟ ਗਏ ਕੋਈ ਪਛਤਾਵਾ ਨਹੀਂ
ਕਿਸੀ ਕੀ ਦੁਨੀਆ ਸੇ ਕੋਈ ਮਤਲਬ ਨਹੀਂ ਹਮੇਂ ਖੁੱਦ ਕਿ ਦੁਨੀਆਂ ਕੇ ਬਾਦਸ਼ਾਹ ਹੈਂ ਹਮ
ਜਿਨ੍ਹਾਂ ਨੂੰ ਤੂੰ ਜਾਕੇ ਮਿਲਦਾ ਕਾਕਾ ਉਹ ਸਾਨੂੰ ਆਕੇ ਮਿਲਦੇ ਨੇ
ਅੱੜਬ ਜਿਹੇ ਬੰਦੇ ਆ... ਦਿਲ ਤੋਂ ਨਾ ਖੋਟੇ ਆ..ਸ਼ਾਂਤ ਰਹੀਏ ਤਾਂ ਗਊ.... ਜੇ ਅੜ ਗਏ ਤਾਂ ਝੋਟੇ ਆਂ
ਸਾਡੀਆਂ ਬਾਹਾਂ ਨੂੰ ਦੇਖ ਕੇ ਅੰਦਾਜਾ ਲਾਉਣ ਵਾਲਿਓ ....ਥਰਮਾਮੀਟਰ ਬੁਖਾਰ ਚੈੱਕ ਕਰਦਾ ਦਲੇਰੀ ਨੀ
ਲੋਕਾਂ ਦਾ ਕੰਮ ਹੁੰਦਾ ਚੰਗਾ ਮਾੜਾ ਕਹਿਣਾ। ਰੱਬ ਸੁੱਖ ਰੱਖੇ ਆਪਾਂ ਲੋਕਾਂ ਤੋਂ ਕੀ ਲੈਣਾ ..
ਲੋਕਾਂ ਦੇ ਬਦਲੇ ਹੋਏ ਰੰਗ ਦੱਸ ਰਹੇ ਨੇ, ਮਿੱਤਰਾ ਅੱਗ ਤਾ ਜ਼ਰੂਰ ਲੱਗੀ ਆ
ਭਾਤ ਭਾਤ ਦੀਆ ਮੁਸੀਬਤਾਂ ਨਾਲ ਮੱਥੇ ਲਾਏ ਨੇ, ਨਿੱਕੀ ਉਮਰੇ ਜਿੰਦਗੀ ਨੇ ਬੜੇ ਨਾਚ ਨਚਾਏ ਨੇ
ਦੁਸ਼ਮਨ ਵੀ ਅੜਨ ਵਾਲਿਆਂ ਦੇ ਹੀ ਬਣਦੇ ਆ, ਦੋਗਲਿਆ ਦੇ ਤਾ ਸਾਰੇ ਯਾਰ ਹੀ ਹੁੰਦੇ ਨੇ
ਪਰਖ ਤੋਂ ਪਰੇ ਆ ਸ਼ਖਸ਼ੀਅਤ ਸਾਡੀ.. ਅਸੀ ਉਹਨਾ ਲਈ ਖਾਸ ਆ ਜੋ ਸਾਡੇ ਤੇ ਵਿਸ਼ਵਾਸ਼ ਰੱਖਦੇ ਆ!!.
Rude ਵੀ ਬੜੇ ਹਾਂ ਤੇ ਜਜਬਾਤੀ ਵੀ ਬੜੇ ਹਾਂ ਮੱਥੇ ਟੇਕੇ ਵੀ ਬਥੇਰੇ ਤੇ ਪਾਪੀ ਵੀ ਬੜੇ ਹਾਂ
ਟਿੱਚਰਾਂ ਕਰਦੇ ਨੇਂ ਲੋਕ, ਜਲ਼ਦੀ ਹੋਵਾਂਗੇ ਮਸ਼ਹੂਰ ਬਲੇਆ .ਵੇਖਣ ਨੂੰ ਵੀ ਤਰਸੇਂਗਾ, ਮਿਲਣਾ ਤਾਂ ਬੜੀ ਦੂਰ ਬਲੇਆ
ਸਾਡੀ ਗੱਲਬਾਤ ਭਰਦੀ ਗਵਾਹੀ ਬੱਲਿਆ, ਅਸੀ ਮਹਿਫਲਾਂ ਚ ਜਾ ਕੇ ਨਹਿਓ ਨਾਮ ਦੱਸੀਦਾ
ਕਿੰਨੇ ਜੋਗਾ ਮੈਂ, ਉਹ ਪਹਿਚਾਣਦੇ ਨੀ ਹਾਲੇ ਬੇਬੇ ਤੇਰੇ ਪੁੱਤ ਨੂੰ ਉਹ, ਜਾਣਦੇ ਨੀ ਹਾਲੇ...
ਸਾਡੀ ਆਪਣੀ ਪਹਿਚਾਣ ਆ ਬੱਲਿਆ ਤੂੰ ਕੌਣ ਆ ਸਾਂਨੂੰ ਕੋਈ ਮਤਲਬ ਨੀ
ਐਸ਼ ਦੀ ਜ਼ਿੰਦਗੀ ਜਿਉਂਦੇ ਆ darling ਅਸੀਂ ਕਿਸੇ ਦਾ ਖੌਫ਼ ਨਹੀਂ ਰੱਖਦੇ
ਫੋਕੀ #Tor ਤੋ ਪਰੇ , ਚੰਗੇ ਆਪਣੇ ਘਰੇ .. ਸਦਾ ਮਸਤੀ ਚ #ਰਹੀਏ ਚਾਹੇ ਖੋਟੇ ਜਾ ਖਰੇ
ਸਾਨੂੰ ਸਮਝਣ ਲਈ ਦਿਲ ਵਰਤੀ, ਦਿਮਾਗ਼ ਤਾ ਵਹਿਮ 'ਚ ਹੀ ਰੱਖੂ

Punjabi Attitude Status

Punjabi Attitude Status

ਹੱਸਣਾ ਸਿੱਖ ਸੱਜਣਾ, ਮੱਚਣ ਲਈ ਤਾਂ ਲੋਕ ਬੈਠੇ ਨੇ.
ਐਵੇ ਹਰ ਕਿਸੇ ਨਾਲ ਨਾ ਸਾਡੀ ਮੱਤ ਮਿਲਦੀ ਜਾਨ ਵਾਰ ਦਈਏ ਜਿਥੇ ਅੜੇ ਸੂਈ ਦਿਲ ਦੀ
ਜਿੰਨਾ ਹੋ ਸਕੇ ਬਦਲਾਂਗੇ ਜਰੂਰ, ਕੁਝ ਆਪਣੇ ਆਪ ਨੂੰ ਤੇ ਕੁਝ ਸਮੇਂ ਨੂੰ
ਬਹੁਤ ਗੱਲਾਂ ਦਿਲ 'ਚ save ਕੀਤੀਆਂ ਨੇ TiMé ਆਉਣ ਤੇ MentioN ਕਰਾਂਗੇ
ਥਾਂ ਥਾਂ ਤੇ ਪੰਗੇ ਨਈਉ ਲੈਂਦਾ ਬੱਲੀਏ ਜਿਹਨਾਂ ਪਿਛੇ

ਅੜਦਾ ਉਹ ਬੰਦੇ ਖਾਸ ਨੇ
ਗੋਰੇ ਰੰਗ ਤੇ ਨਾ ਮਰੇ ਜੱਟ ਦਿਲ ਦਾ ਏ ਗਾਹਕ ਨੀ ਜੁੱਤੀ ਥੱਲੇ ਰੱਖੇ ਜਿਹੜੇ ਬਣਦੇ ਚਲਾਕ ਨੀ...?
ਸਿਆਸਤ ਤਾ ਉਹ ਲੋਕ ਕਰਦੇ ਨੇ ਜਿਨ੍ਹਾ ਨੇ ਜੰਗ ਜਿੱਤਣੀ ਹੋਵੇ,,, ਸਾਡੀ ਕੋਸ਼ਿਸ਼ ਤਾ ਹਰ ਵਾਰ ਦਿਲ ਜਿੱਤਣ ਦੀ ਹੁੰਦੀ |
ਜਜ਼ਬਾ ਰੱਖ ਸ਼ਿਕਾਰੀ ਦਾ, ਖੇਡੇ ਬਿਨ ਨੀ ਹਾਰੀ ਦਾ
ਬੱਸ ਇਹਨਾਂ ਕੁ ਮਾਣ ਆ ਆਪਣੇ ਕਿਰਦਾਰ ਤੇ, ਕੋਈ ਛੱਡ ਬੇਸ਼ੱਕ ਜਾਵੇ, ਪਰ ਭੁਲਾ ਨਈ ਸਕਦਾ
ਸੜਨ ਵਾਲਿਆਂ ਦੀ ਤਦਾਦ ਵਧਦੀ ਜਾਂਦੀ ਏ ਸ਼ੁਕਰਾਨਾ ਤੇਰਾ ਮਾਲਕਾ ਔਕਾਤ ਵੱਧਦੀ ਜਾਂਦੀ ਏ
ਦਿਲ ਦੇ ਨੀ ਮਾੜੇ ਪਰਖ ਕੇ ਦੇਖ ਲਈ ਅਫਵਾਹਾਂ ਤਾ ਬਹੁਤ ਨੇ ਵਰਤ ਕੇ ਦੇਖ ਲਈ
ਲਾਏ ਨੀ ਦਿਮਾਗ ਜਿੱਥੇ ਸਾਂਝ ਦਿਲ ਦੀ
ਅਸੀਂ ਤਾ ਠੰਡੇ ਹੀ ਰਹਿੰਦੇ ਆ ਸੱਜਣਾ ਅੱਗ ਤਾ ਓਹਨਾ ਦੇ ਲਗਦੀ ਆ ਜੋ ਸਾਨੂੰ ਦੇਖ ਕੇ ਸੜਦੇ ਆ
ਬਤਮੀਜ਼ੀ ਸੇ ਮਤ ਪੇਸ਼ ਆਨਾ ਹਮਾਰੇ ਸਾਥ। ਕਿਉਂ ਕਿ ਹਮ ਵੀ ਤਮੀਜ ਜਲਦੀ ਭੂਲ ਜਾਤੇ ਹੈਂ।
ਸਾਡੇ ਮੁਹਰੇ ਆਣਕੇ ਕਰੇਂਗਾ ਅੜੀਆਂ ਦਿਲੌਂ ਇਸ ਗੱਲ ਵਾਲੇ ਪਾੜ ਵਰਕੇ
ਚੁਪ ਰਹਿਣਾ ਸਾਡੀ ਮਜਬੂਰੀ ਆ ਸੱਜਣਾ ,ਨਹੀਂ ਤਾਂ ਦੇਖਿਆ ਕਦੇ ਤਿਤਰ ਬਾਜਾਂ ਅੱਗੇ ਉਡਾਰੀ ਭਰਦੇ
ਪੱਥਰ ਚੱਟ ਕੇ ਮੁੜੇ ਆ..ਭੇਦ ਹੈ ਸਾਰੇ ਧੰਦਿਆਂ ਦਾ..ਕੌਣ ਕਿਵੇਂ ਤੇ ਕਿਥੇ ਜਾ ਬੈਠਾ..ਪਤਾ ਹੈ ਸਾਰੇ ਬੰਦਿਆਂ ਦਾ..
ਪਲਟਾਂਗੇ ਤਖਤੇ ਜਮਾਨੇਂ ਦੀ ਜੁਬਾਨ ਦੇ, ਹੌਸਲੇ ਬੁਲੰਦ ਨੇ ਤਰੱਕੀ ਕਰ ਲੈਣ ਦੇ..!
ਘੜੀ ਸਮਾਂ ਦੱਸਦੀ ਆ ਮਿੱਤਰਾ ਹਾਦਸੇ ਨੀ ,ਬੇਗੀਆਂ ਹੇਠਾਂ ਗੋਲੇ ਲਗਦੇ ਆ ਬਾਦਸ਼ੇ ਨੀ।
ਹਰ ਗੱਲ ਦਾ ਜਵਾਬ ਦੇਵਾਂਗੇ ਕਿਤੇ ਚੱਲੇ ਥੋੜ੍ਹੀ ਆ ਯਾਰੀਆਂ ਚ ਨਫ਼ੇ ਭਾਲੀਏ ਦੱਲੇ ਥੋੜ੍ਹੀ ਆ
ਵਖਤ ਕਾ ਇੰਤਜ਼ਾਰ ਕਰੋ, ਮੁਕਾਬਲਾ ਹਮ ਸੇ ਹੀ ਹੋਗਾ
ਹੌਸਲੇ ਬੁਲੰਦ ਰੱਖੀ ਦਾਤਿਆਂ, ਚੰਗੇ ਮਾੜੇ ਦਿਨ ਤਾਂ ਆਉਂਦੇ ਰਹਿੰਦੇ ਨੇ..
ਮੈਂ ਮਸ਼ਹੂਰ ਬਣਕੇ ਕੀ ਲੈਣਾ ਬਦਨਾਮ ਹੀ ਚੰਗਾ ਹਾਂ ਖਾਸੀਅਤ ਤਾਂ ਤੁਹਾਡੇ ਵਿਚ ਹੈ ਮੈਂ ਆਮ ਹੀ ਚੰਗਾ ਹਾਂ...
ਪਿਆਰ ਤੇ ਇੱਜਤ ਕਰਨ ਵਾਲਿਆ ਦੇ ਦੀਵਾਨੇ ਹਾਂ..ਪੈਸਾਂ ਤੇ ਕਾਰਾਂ ਦੇਖ ਕੇ ਕਦੇ ਯਾਰ ਨੀ ਬਦਲੇ..!!!
ਜਿੱਥੇ ਜੁੜੇ ਆ ਕੋਈ ਦਿਖਾਵਾ ਨੀ.. ਜਿੱਥੋਂ ਟੁੱਟੇ ਆ ਕੋਈ ਪਛਤਾਵਾ ਨੀਂ....
ਨੀਵਿਆਂ ਦੇ ਅੱਗੇ ਸਦਾ ਰਹੀਏ ਝੁਕ ਕੇ ਉੱਚਿਆਂ ਦੇ ਨਾਲ ਸਾਡੀ ਅੜੀ ਰਹਿੰਦੀ ਆ
ਸਾਨੂੰ ਪਰਖਣਾ ਤਾਂ ਮਾੜੇ ਸਮੇਂ ਵਿੱਚ ਯਾਦ ਕਰੀ.. ਫਿਲਹਾਲ ਸਾਡੇ ਵਾਰੇ ਦੁਨੀਆ ਕੀ ਕਹਿੰਦੀ ਆ! ਉਹ ਸੁਣ
ਹੁਣ ਕੁਝ ਚਲਾਕੀਆਂ ਸਿੱਖਿਆਂ ਨੇ, ਕਿਉਕਿ ਮੇਰੀ ਸਾਦਗੀ ਕਿਸੇ ਨੂੰ ਪਸੰਦ ਨੀ ਆਈ
ਅਣਜਾਣ ਬਣ ਜਾਨੇ ਆਂ ਉਹ ਗੱਲ ਵੱਖਰੀ, ਉਂਝ ਸੱਜਣਾ ਜਾਣਕਾਰੀ ਤਾਂ ਸਾਨੂੰ ਸਭ ਦੀ ਹੈ,,

Punjabi Attitude Status

Punjabi boy attitude status

ਕਰੀਏ ਨਾ ਮਾਨ ਕਦੇ ਕਿਸੇ ਗੱਲ ਦਾ... ਕਿੰਨੇ ਦੇਖਿਆ ਏ ਇੱਥੇ ਦਿਨ ਕੱਲ ਦਾ
ਮੰਜ਼ਿਲਾਂ ਭਾਵੇਂ ਜਿੰਨੀਆਂ ਮਰਜੀ ਉੱਚੀਆਂ ਹੋਣ, ਪਰ ਰਸਤੇ ਤਾਂ ਹਮੇਸ਼ਾਂ ਪੈਰਾਂ ਥੱਲੇ ਹੁੰਦੇ ਨੇ
ਪੁਰਾਣੇ ਖਿਡਾਰੀ ਆ ਸ਼ਾਹ ਜੀ..|| ਗੇਮ ਖੇਡਣੀ ਵੀ ਜਾਣਦੇ ਆ ਤੇ ਪਾਉਣੀ ਵੀ
ਜੇਬ ਚ ਪੈਸਾ ਹੋਣਾ ਚਾਹੀਦਾ, ਆਪਣੇ ਤੇ ਪਿਆਰ ਸਿਵੀਆ ਤੱਕ ਵੀ ਸਾਥ ਨਿਭਾ ਜਾਂਦੇ ਆ
ਜਿੰਦਗੀ ਜਿਉਣ ਦੇ ਢੰਗ ਬਦਲੇ ਸੁਭਾਅ ਤੇ ਅਸੂਲ ਅੱਜ ਵੀ ਉਹੀ ਰੱਖੇ ਹੋਏ ਨੇ

Punjabi Attitude Status

ਜ਼ਿੰਦਗੀ ਮੁਸ਼ਕਿਲ ਏ ਹਰ ਮੋੜ ਤੇ ਜਿੱਤ ਮਿਲਦੀ ਏ ਹਮੇਸ਼ਾ ਆਪਣੇ ਜੋਰ ਤੇ..
ਕੋਈ ਮੁਸੀਬਤ ਪਵੇ ਤਾਂ ਯਾਦ ਕਰੀਂ ਅਸੀਂ ਸਲਾਹਾਂ ਨਈਂ ਸਾਥ ਦੇਣ ਵਾਲਿਆ ਚੋਂ ਆਂ
ਮਾਣ ਤਾਣ ਪਤਾ ਲੱਗਜੂ ਕਦੇ ਦੇਖਲੀ ਬਰਾਬਰ ਅੜਕੇ
ਕਿਸਮਤ ਹਾਰ ਜਾਏ ਤਾ ਗੱਲ ਵੱਖਰੀ ਬੱਲਿਆ!! ਉੱਝ ਗਲੇਲਾਂ ਨਾਲ ਕਦੇ ਬਾਜ ਨੀ ਮਰਦੇ.
ਥਾਂ ਥਾਂ ਤੇ ਪੰਗੇ ਨਈਉ ਲੈਂਦਾ ਬੱਲੀਏ ਜਿਹਨਾਂ ਪਿਛੇ ਅੜਦਾ ਉਹ ਬੰਦੇ ਖਾਸ ਨੇ
ਆਕੜਾਂ ਤੋਂ ਦੂਰ ਮਿੱਠੀ ਜਿਹੀ #SmiLe ਆ #ਪਿਆਰ ਨਾਲ #ਰਹਿਣਾ ਇਹੀ #LifeStyLe ਆ
ਹੱਸਣ ਖੇਡਣ ਆਏ ਆ ਜਿੰਦੇ ਕੋਈ ਮੁਕਾਬਲਾ ਕਰਨ #ਥੋੜ੍ਹੀ
ਜਿੰਨਾ ਦਾਂ Brain ਸਾਥੋ ਅੱਧਾ ਚੱਲਦਾਂ, ਓੁਹ ਸਾਲੇ ਫਿਰਦੇਂ schema ਪਾਉਣ ਨੂੰ
ਫਕੀਰੋ ਕੀ ਸੋਹਬਤ ਮੇ ਬੈਠਾ ਕੀਜੀਏ ਜਨਾਬ, ਬਾਦਸ਼ਾਹੀ ਕਾ ਅੰਦਾਜ ਖੁਦ-ਬ-ਖੁਦ ਆ ਜਾਏਗਾ.
ਵਫ਼ਾਦਾਰੀ ਦਾ ਸਬੂਤ ਤਾਂ ਪਿੱਠ ਪਿੱਛੇ ਹੁੰਦਾ, ਓੁਝ ਮੂੰਹ ਤੇ ਤਾਂ ਹਰ ਕੋਈ ਸੱਚਾ ਬਣਦਾ""
ਸੜਨ ਵਾਲਿਆਂ ਦੀ ਤਦਾਦ ਵਧਦੀ ਜਾਂਦੀ ਏ ਸ਼ੁਕਰਾਨਾ ਤੇਰਾ ਮਾਲਕਾ ਔਕਾਤ ਵੱਧਦੀ ਜਾਂਦੀ ਏ
ਮਹਿਫਲ ਤੁਹਾਡੀ ਤੇ ਗੱਲਾਂ ਸਾਡੀਆਂ ਏਹੀ ਤਾਂ ਸਵਾਦ ਐ
ਵਕਤ ਨੂੰ ਬਰਬਾਦ ਨਾ ਕਰੋ, ਜੋ ਭੁੱਲ ਜਾਵੇ ਉਹਨੂੰ ਯਾਦ ਨਾ ਕਰੋ
Game ਵੱਡੀ ਪਾਮਾਗੇ ਦਿਨ ਚੰਗੇ ਆ ਲੈਣ ਦੇ

Punjabi Attitude Status

Punjabi Attitite Saying

ਪਲਟਾਂਗੇ ਤਖਤੇ ਜਮਾਨੇਂ ਦੀ ਜੁਬਾਨ ਦੇ, ਹੌਸਲੇ ਬੁਲੰਦ ਨੇ ਤਰੱਕੀ ਕਰ ਲੈਣ ਦੇ..!
ਇਸ਼ਕ ਮੁਹੱਬਤ ਲਈ ਮਰਨ ਦੀਆਂ ਗੱਲਾਂ ਪੁਰਾਣੀਆਂ ਨੇ ਸੱਜਣਾ, ਹੁਣ ਜੇ ਤੈਨੂੰ ਕਦਰ ਨੀ ਤਾਂ ਸਾਨੂੰ ਵੀ ਪਰਵਾਹ ਨੀ
ਕਿਸੇ ਦੀ ਪਸੰਦ ਬਣਨ ਲਈ, ਅਸੀਂ ਕਿਰਦਾਰ ਨੀ ਬਦਲੇ, ਅਸੀਂ ਕੱਲ ਵੀ ਓਹੀ ਸੀ ,ਤੇ ਅੱਜ ਵੀ ਓਹੀ ਆਂ
ਹਮਸੇ ਖੁਸ਼ੀਆਂ ਉਧਾਰ ਮਾਂਗ ਕਰ ਸੁਨਾ ਹੈ, ਅਬ ਵੋ ਹਮਾਰੀ ਹੈਸੀਅਤ ਕੀ ਬਾਤੇਂ ਕਰਨੇ ਲਗੇ ਹੈਂ
ਮਾਨਾ ਕਿ ਤੂਮ ਲਫ਼ਜੋਂ ਕੇ ਬਾਦਸ਼ਾਹ ਹੋ, ਪਰ ਖਾਮੋਸ਼ੀ ਪਰ ਤੋ ਰਾਜ਼ ਹਮ ਕਰਤੇ ਹੈਂ..
ਜੋ ਦੱਸਣੀ ਪਵੇ ਉਹ ਪਹਿਚਾਣ ਨਹੀ ਹੁੰਦੀ
ਅਥਰੀ ਏ #ਟੋਰ ਨਾਲੇ ਪੂਰੀ ਏ #ਤਬਾਹੀ !! ਲੋਕੀ #Att ਕਰਾਉੰਦੇ ਆਪਾ ਧੰਨ ਧੰਨ ਕਰਾਈ
ਵੈਰ ਲਈ ਵੀ ਇੱਕ Level ਚਾਹੀਦਾ ਛੋਟੇ ਵੀਰ, ਤੇ ਮਿੱਟੀ ਖਾਣਿਆਂ ਨਾਲ ਭਿੜਨਾ ਮੇਰੀ ਫ਼ਿਤਰਤ ਚ ਨੀ..
ਹੋਰਾਂ ਨਾਲੋਂ ਨੀਵੇਂ ਜ਼ਰੂਰ ਹੋਵਾਂਗੇ .ਪਰ ਕਿਸੇ ਦੇ ਗੁਲਾਮ ਨਹੀਂ ....
ਪੂਚ-ਪੂਚ ਕਰੀ ਨਾ ਕਦੇ ਕਿਸੇ ਬੰਦੇ ਦੀ,, ਭਾਵੇਂ ਆਕੜ ਚ ਰਹਿ ਕੇ ਬਦਨਾਮੀ ਖੱਟ ਲੀ.
ਇੱਜ਼ਤ ਮਿਲਦੀ ਜਮੀਰ ਨਾਲ, ਪਿਆਰ ਮਿਲੇ ਤਕਦੀਰ ਨਾਲ
ਨਸ਼ਾ ਤੇ ਪਿਆਰ ਮੈਂ ਸਦਾ ਆਪਣੀ ਮਰਜੀ ਨਾਲ ਕਰਿਆ ਤਾਂ ਹੀ ਤਾਂ ਰਾਹ ਜਾਂਦੇ ਹੁਸਨ ਤੇ ਕਦੇ ਮਰਿਆ ਨਹੀਂ

Punjabi Attitude Status

TREND ਨਾਲ ਤਾਂ ਦੁਨੀਆਂ ਚਲਦੀ ਹੋਊ… ਅਸੀਂ ਤਾਂ ਆਪਣੇ ਸ਼ੋਕ ਨਾਲ ਚਲਦੇ ਆ…
ਰੁਕ ਕੇ ਤਾਂ ਚੱਲ ਸਕਦੇ ਹਾਂ , ਪਰ ਝੁਕ ਕੇ ਨਹੀਂ !
ਕਹਿੰਦਾ ਅੱਜ ਤੂੰ block ਕੀਤਾ ਨਾ ਇਕ ਗੱਲ ਯਾਦ ਰੱਖੀ ਕਦੇ searcha ਮਾਰੇਗੀ
ਵਿਸ਼ਵਾਸ਼ ਨਾ ਕਰਲੀ ਕਿ ਉਹ ਜ਼ੁਬਾਨ ਤੇ ਪਿਆਰ ਰੱਖੀਂ ਬੈਠੇ ਨੇ... ਲੋਕ ਦੋ ਮੂੰਹੇ ਸੱਪ ਨੇ.. ਦਿਲਾਂ ‘ਚ ਖ਼ਾਰ ਰੱਖੀਂ ਬੈਠੇ ਨੇ
ਸਾਡੇ ਆਉਣ ਦੀ ਉਡੀਕ ਕਰ ਬੱਲਿਆ ਤੇਰੇ ਰਹਿੰਦੇ ਵੀ ਭੁਲੇਖੇ ਦੂਰ ਕਰ ਦਿਆਗੇ
ਜਿੰਨਾ ਨੇ ਦੌਰ ਚਲਾਏ ਉਹਨਾਂ ਦੇ ਦੌਰ ਨਹੀਂ ਜਾਦੇ....
ਸਾਡੀ ਵੇਖ ਕੇ ਚੜਾਈ...ਦਿਲ ਘਟਦਾ ਕਿਉ ਤੇਰਾ...ਤੈਨੂੰ ਕਿਹਾ ਸੀ ਨਾ ਬੀਬਾ ...ਟਾਈਮ ਆਊਗਾ ਨੀ ਮੇਰਾ
ਚਿਹਰਿਆਂ ਤੋਂ ਜੱਜ ਨਇਓ ਹੋਣੇ ਬੱਲਿਆ,, ਕੋਈ ਕੱਢਣਾ ਜੇ ਸ਼ੱਕ ਨੇੜੇ ਹੋਕੇ ਦੇਖਲੀ,,.
ਸ਼ਕਲਾਂ ਤੋ ਰੀਠੇ ਆ , #ਦੀਲ ਤੋ ਬਦਾਂਮ ਆ, ਲੋਕਾਂ ਵਿੱਚ ਘੁੰਮਦੇ ਆ , #ਸਮਝੀ ਨਾ ਆਂਮ #ਆ
ਸ਼ੌਕਤਾਂ ਖੂਨ ਚ ਹੀ ਹੁੰਦੇ ਆ ਮਿੱਤਰਾ ਕਿਸੇ ਨੂੰ ਦੇਖਕੇ ਕਦੇ ਸ਼ੌਕ ਨੀ ਪੈਦਾ #ਕਰੀਦੇ
ਕਈ ਸਾਨੂੰ ਵਰਤ ਕੇ ਬਈਮਾਨ ਦੱਸਦੇ ਨੇ... ਪਿੱਠ ਤੇ ਨਿੰਦਦੇ ਤੇ ਮੂੰਹ ਤੇ ਆਪਣੀ ਜਾਨ ਦੱਸਦੇ ਨੇ...

Top 100 Punjabi Attitude Status

ਜਿਹੜੇ ਬੰਦੇ ਅਸੂਲਾਂ ਦੇ ਨਾਲ ਜਿਊਦੇ ਨੇ ਉਨਾਂ ਦੇ ਦੋਸਤ ਘੱਟ ਤੇ ਦੁਸ਼ਮਣ ਜਿਆਦਾ ਹੁੰਦੇ ਨੇ
ਜਿੱਤ ਪੱਕੀ ਹੋਵੇ ਤਾਂ ਡਰਪੋਕ ਵੀ ਲੜਦਾ #ਬਹਾਦੁਰ ਓੁਹ ਹੁੰਦੇ ਜੋ ਹਾਰ ਵੇਖਕੇ ਵੀ ਮੈਦਾਨ ਨਹੀ ਛੱਡਦੇ..
ਸ਼ਹਿਰ ਦੀ ਹਵਾ ਦਾ ਫ਼ਿਕਰ ਪਤੰਗਾ ਨੂੰ ਹੁੰਦਾ ਛੋਟੇ... ..ਬਾਜ਼ਾਂ ਨੂੰ ਨਈਂ
ਜਿੱਥੇ ਦਿਲ ਨਹੀ ਮਿਲਦਾ ਉੱਥੇ ਹੱਥ ਛੱਡ ਅੱਖ ਵੀ ਨਹੀ ਮਿਲਾਈ ਦੀ।
ਅਸਮਾਨਾ ਚ ਉੱਡਦੇ ਬਾਜ਼ ਪੱਥਰਾਂ ਨਾਲ ਨਹੀ ਡਿੱਗਦੇ ਹੁੰਦੇ ਸੱਜਣਾਂ
ਸੁਪਨੇ ਜੋ ਵੇਖੇ ਸਭ ਪੂਰੇ # ਹੋਣਗੇ ਸਬਰਾਂ ਦੀ ਘੜੀ ਕਹਿੰਦੇ # ਮਿੱਠੀ ਹੁੰਦੀ ਏ
ਮਾੜੇ ਨਹੀਂ ਹਾਂ ਅਸੀਂ, ਉਹ ਗੱਲ ਵੱਖਰੀ ਆ ਕੀ ਚੰਗੇ ਕਿਸੇ ਕਿਸੇ ਨੂੰ ਲੱਗਦੇ ਆ
ਮੈ ਸੁਣਿਆ ਵੈਰੀ ਲਲਕਾਰ ਦੇ ਨੇ..ਨਵੀਂ ਪਨੀਰੀ ਹੋਣੀ ਆਂ  ਪੁਰਾਣੇ ਤਾ ਸਭ ਜਾਣਦੇ ਨੇ...
ਆਹ ਅੱਜ ਕੱਲ ਦੀਆਂ  ਕੁੜੀਆਂ 'ਚ ਓਨਾ ਖ਼ੂਨ ਨੀਂ ਹੁੰਦਾ ਜਿੰਨਾ Attitude ਹੁੰਦਾ..
ਕੱਲੇ ਪਿਆਰ ਨਾਲ ਰਿਸ਼ਤੇ ਕਿੱਥੇ ਨਿਭਦੇ ਨੇ ਅੱਜਕੱਲ ਜਰੂਰਤਾਂ ਵੀ ਪੂਰੀਆਂ ਕਰਨੀਆਂ ਪੈਂਦੀਆਂ ਨੇ ਕਮਲਿਆ ..
ਸਾਡੀ ਵੈਲੀਆਂ ਦੇ ਵਾਂਗੂੰ ਟੇਢੀ ਝਾਕਣੀਂ ਸਮਝੀਂ ਨਾਂ ਦਿਲ ਦੇ ਖਰਾਬ ਨੀਂ
ਅਸੀਂ ਪਾਪੀ ਆ ਪੁਰਾਣੇ ਤੇ ਤੂੰ ਨਵਾਂ ਰੰਗਰੂਟ ਮੁੰਡਿਆ , ਬੱਸ ਏਨੀ ਕੁ ਇਜਤ ਕਮਾਈ ਏ ਜਿਥੋਂ ਲੰਘੀਦਾ ਵਜਦੇ ਸਲੂਟ ਮੁੰਡਿਆ
ਵਕਤ ਆਉਣ ਤੇ ਵਕਤ ਪਾ ਦਿਆਗੇ ਜਿਹੜੇ ਭੁੱਲ ਗਏ ਨੇ ਸਭ ਨੂੰ ਭੁੱਲਾ ਦਿਆਗੇ

200+ Punjabi Attitude Status

ਖੇਡ ਕੇ ਚਲਾਕੀਆਂ ਨੀ ਜਿੱਤੇ ਕਦੇ ਦਿਲ , ਹੋ ਕੇ ਜਜ਼ਬਾਤੀ ਭਾਂਵੇ ਹਾਰ ਜਾਈਦਾ
ਕਤੀੜਾ ਨਾਲ ਯਾਰਾਨੇ ਲਾ ਕੇ ਸ਼ੇਰ ਨੀ ਡੱਕੀ ਦੇ ਜੇ ਬੰਦਾ ਅੱਗੋ ਚੁੱਪ ਹੋਵੇ ਭੁਲੇਖੇ ਨੀ ਰੱਖੀ ਦੇ
ਹੱਸਣ ਖੇਡਣ ਆਏ ਆ ਜਿੰਦੇ ਕੋਈ ਮੁਕਾਬਲਾ ਕਰਨ ਥੋੜ੍ਹੀ
ਜਿਨ੍ਹਾਂ ਨੂੰ ਅਸੀਂ ਬੁਰੇ ਲਗਦੇ ਆ ਕਿਰਪਾ ਕਰਕੇ ਉਹ ਸਾਡੀ Range ਤੋਂ ਬਾਹਰ ਰਹਿਣ
ਚੌੜ ਜਿਹੀ ਮੈ ਐਵੇ ਕਰਦਾ ਨਹੀ ਬਿਨਾਂ ਗੱਲ ਤੋ ਕਿਸੇ ਨਾਲ ਲੜਦਾ ਨਹੀ ਫੱਕਰਾਂ ਜਿਹਾ ਸੁਭਾਅ ਐ ਸਾਡਾ ਸੱਜਣਾ ਰੱਬ ਤੋ ਬਿਨਾਂ ਕਿਸੇ ਕੋਲੋ ਡਰਦਾ ਨਹੀ
ਚੌੜ ਜਿਹੀ ਮੈ ਐਵੇ ਕਰਦਾ ਨਹੀ ਬਿਨਾਂ ਗੱਲ ਤੋ ਕਿਸੇ ਨਾਲ ਲੜਦਾ ਨਹੀ ਫੱਕਰਾਂ ਜਿਹਾ ਸੁਭਾਅ ਐ ਸਾਡਾ ਸੱਜਣਾ ਰੱਬ ਤੋ ਬਿਨਾਂ ਕਿਸੇ ਕੋਲੋ ਡਰਦਾ ਨਹੀ
ਟੋਰ ਦੀ ਲੋੜ ਨਹੀਂ ਸਾਨੂੰ ਸਾਦਗੀ ਬਹੁਤ ਜੱਚਦੀ ਆ ਸਾਨੂੰ ਕਹਿਣ ਦੀ ਲੋੜ ਨਹੀਂ ਪੈਦੀ ਦੁਨੀਆਂ ਵੈਸੇ ਹੀ ਬੜਾ ਮੱਚਦੀ ਆ
ਲੋਕੀ ਕਹਿੰਦੇ ਦਾਲ ਨੀ ਗਲਦੀ ਮੈਂ ਪੱਥਰ ਗਾਲਦੇ ਦੇਖੇ ਨੇ ਜਿਨ੍ਹਾਂ ਨੇ ਕਦਰ ਨਹੀਂ ਕੀਤੀ ਰੱਬ ਦੀ ਬੁਲਿਆਂ ਹੱਥ ਮਲਦੇ ਦੇਖੇ ਨੇ
ਸੋਚ ਸਮਝ ਕੇ ਕਰਿਆ ਕਰੋ ਬੁਰਾਈ ਸਾਡੀ ਜਿਸ ਨੂੰ ਤੁਸੀਂ ਜਾ ਕੇ ਮਿਲਦੇ ਊ ਉਹ ਸਾਨੂੰ ਆਕੇ ਮਿਲਦੇ ਨੇ
ਤੈਨੂੰ ਸਾਡੀਆਂ ਰਮਝਾ ਕਿਥੋਂ ਸਮਝ ਆਉਣੀਆ ਦੋਸਤਾ ਤੇਰੇ ਕੱਦ ਤੋਂ ਵੱਡਾ ਤਾ ਅਸੀਂ ਦਿਲ ਰੱਖਦੇ ਆ
Attitude ਹੋਣ ਨਾਲ ਕੁੱਝ ਨਹੀਂ ਹੁੰਦਾ Smile ਇਦਾ ਦੀ ਦਿਓ ਕਿ ਲੋਕਾਂ ਦੇ ਦਿੱਲ ਸੜ ਜਾਣ
ਦੁਖੀ ਨਾ ਹੋਇਆ ਕਰੋ ਲੋਕਾਂ ਦੀਆ ਗੱਲਾਂ ਸੁਣ ਕੇ ਕਿਉਕਿ ਕੁੱਝ ਲੋਕ ਪੈਦਾ ਹੀ ਬਕਵਾਸ ਕਰਨ ਲਈ ਹੁੰਦੇ ਆ

300+ Punjabi Attitude Status

ਗੇਮ ਤਾਂ ਕਦੇ ਫੋਨ ਚ ਨਹੀਂ ਰੱਖੀ ਦਿਮਾਗ ਚ ਕਿਥੋਂ ਆ ਜਾਉ
ਥੋੜੇ ਜੇ ਝੱਲੇ ਆ ਥੋੜੇ ਜੇ ਕੱਲੇ ਆ ਕਈਆਂ ਲਈ ਮਾੜੇ ਆ ਤੇ ਕਈਆਂ ਲਈ ਚੰਗੇ ਆ
ਅਸੀਂ ਬਦਲੇ ਨੀ ਮਿੱਤਰਾ ਬੱਸ ਸੁਧਾਰ ਕੀਤੇ ਨੇ , ਕੁੱਝ ਲੋਕ ਜੋੜੇ ਆ ਤੇ ਬੜੇ ਹੀ ਜਿੰਦਗੀ ਤੋਂ ਬਾਹਰ ਕੀਤੇ ਨੇ
ਚਿਹਰੇ ਦੀ ਖਾਮੋਸ਼ੀ ਤੇ ਨਾ ਜਾ ਸੱਜਣਾ ਸਵਾਹ ਦੇ ਥੱਲੇ ਹਮੇਸ਼ਾ ਅੱਗ ਦਬੀ ਹੁੰਦੀ ਏ
ਆਪਣੀ ਜਿੰਦਗੀ ਆਪਣੇ ਰੁਲ , ਦੂਨੀਆ ਦੀਆਂ ਗੱਲਾ ਸਮਝੀਏ ਫਜੂਲ
ਕਾਂਵਾ ਦੀਆਂ ਡਾਰਾਂ ਦੇ ਰੋਲੇ ਫਜ਼ੂਲ ਹੁੰਦੇ ਆ ਮੜਕ ਨਾਲ ਜਿੰਦਗੀ ਜਿਉਣ ਦੇ ਵੀ ਅਸੂਲ ਹੰਦੇ ਆ
ਔਕਾਤ ਚ ਰੱਖੀ ਮਾਲਕਾਂ ਹਵਾਂ ਚ ਤਾਂ ਕਈ ਨੇ
ਵਕਤ ਤੇ ਦਿਮਾਗ ਜਿਸ ਦਿਨ ਫਿਰ ਗਏ ਉਸ ਦਿਨ. ਕਈਆਂ ਦੇ ਰਿਕਾਰਡ ਤੇ ਕਈਆਂ ਦੇ ਹੱਡ ਟੁੱਟਣੇ
ਜਿਹੜੇ ਉਗਲਾਂ ਤੇ ਨੱਚਦੇ ਉਹ ਹੋਰ ਹੋਣਗੇ ਇਥੇ ਹੁੰਦੀ ਐ ਰਕਾਨੇ ਗੱਲ ਆਰ ਪਾਰ ਦੀ
ਹੋਣਾ Success ਕੋਈ ਵੱਡੀ ਗੱਲ ਨੀ ਹੋਵੇ ਨਾ ਰਕਾਨੇ ਬੰਦਾ ਮਾੜਾ ਨੀਤ ਦਾ
ਦਿਲ ਤਾ ਬੜਾ ਕਰਦਾ ਕਿ ਤੇਰੇ ਨਾਲ ਗੱਲ ਕਰਾ ..ਪਰ ਤੇਰੀ ਆਕੜ ਹੀ ਨਹੀਂ ਮੁਕਦੀ….
ਦਿਲਾ ਨਾਲ ਜਾਂਦੀਆ ਨਿਭਾਈਆਂ ਯਾਰੀਆ,ਦਿਮਾਗ ਨਾਲ ਬੱਲੀਏ ਵਪਾਰ ਹੁੰਦੇ ਨੇ....

400+ Punjabi Attitude Status

100 ਦਿਨ ਭੇਡ ਦਾ ਤੇ ਇੱਕ ਦਿਨ ਸ਼ੇਰ ਦਾ,ਘੁੰਮਦਾ ਹਾਂ ਕੱਲਾ ਜਿੱਥੇ ਮਰਜੀ ਆ ਕੇ ਘੇਰ ਲਾ..!
ਅੜ ਜੇ ਗਰਾਰੀ ਯਾਰ ਬਣ ਜਾਂਦੇ ਥੰਮ.. ਏਥੇ ਦੋਗਲੇ ਜੇ ਬੰਦਿਆਂ ਦਾ ਹੈਣੀ ਕੋਈ ਕੰਮ..
ਰੁਤਬਾ ਏ ਐਡਾ ਕਿਸੇ ਮੁਰੇ ਸਿਰ ਝੁਕਦਾ ਨੀ ਮਿਹਨਤ ਆ ਕੀਤੀ ਐਵੇ ਫੁਕਰੀ ਚ ਬੁਕਦਾ ਨੀ
ਹੁਣ ਨਾ ਕਰੀ ਕਦੇ Yaad ਮੈਨੂੰ ਆਪਣੇ ਤਾ ਵਖਰੇ ਰਾਹ ਹੋ ਗਏ ਪਹਿਲਾ ਤੈਨੂੰ ਆਕੜ ਮਾਰ ਗਈ ਹੁਣ ਅਸੀਂ ਬੇਪਰਵਾਹ ਹੋ ਗਏ
ਸ਼ੇਰਾ ਦੇ ਗਰੂਰ ਬਸ ਸ਼ੇਰ ਸਾਂਭਦੇ ਨਾਂ ਜੱਚਦੇ STyLeee ਸਾਡੇ ਕਿਸੇ ਹੋਰ ਨੂੰ
ਹਲੇ ਤਾ ਘੜੀ ਸੈੱਟ ਕੀਤੀ ਆ ਤੇ ਏਨਾ ਰੌਲਾ , ਤੂੰ ਸੋਚ ਜਦੋਂ Time Set ਕੀਤਾ ਫ਼ੇਰ ਕੀ ਬਣੂ
ਮਾਲਕਾ ਅਮੀਰ ਰੱਖੀ ਭਾਵੇਂ ਗਰੀਬ ਰੱਖੀ ਜੋ ਕਦੇ ਨਾ ਮਰੇ ਇਹੋ ਜਿਹਾ ਜ਼ਮੀਰ ਰੱਖੀ
ਸਾਡੀਆਂ ਬੁਰਾਈਆਂ ਦਾ ਸ਼ੋਰ ਹਰ ਜਗਾ ਹੈ ਤੂੰ ਦੱਸ ਤੇਰੇ ਸੁਣਨ ਚ ਕੀ ਆਇਆ
End ਤੇ ਆਕੇ ਜਿੱਤੀਏ ਬਾਜੀ ਹਾਰੀ ਨੂੰ , ਤਾਂਹੀ ਲੋਕੀ ਤਰਸਣ ਸਾਡੀ ਯਾਰੀ ਨੂੰ
ਮਾੜੇ ਵਕ਼ਤ ਵਿਚ ਛੱਡਗੇ ਸਾਨੂੰ ਜਿਹੜੇ ਮੁਖ ਮੋੜ ਕੇ ਅਸੀ ਵੀ ਉਹਨਾਂ ਦਲੇਰਾਂ ਨੂੰ ਦੂਰੋਂ ਹੱਥ ਜੋੜ ਤੇ
ਮੈਨੂੰ ਟੂਟੇ ਹੋਏ ਨੂੰ ਜੋੜਨ ਦੀ ਲੋੜ ਨੀ , ਕਿਉਕਿ ਮੈਂ ਹਥਿਆਰ ਹਾਂ ਕੋਈ ਖਿਡੌਣਾ ਨੀ
ਜਮੀਨ ਤੇ ਰਹਿ ਕੇ ਅਸਮਾਨ ਨੂੰ ਛੂਹਣ ਦੀ ਫਿਤਰਤ ਆ ਮੇਰੀ ਪਰ ਕਿਸੇ ਨੂੰ ਗਿਰਾ ਕੇ ਉਪਰ ਉੱਠਣ ਦਾ ਸ਼ੋਂਕ ਨਹੀਂ
ਜੋ ਨਾਲ ਰਹਿ ਕੇ ਕੁੱਝ ਸੁਆਰ ਨਾ ਸਕੇ ਖਿਲਾਫ ਹੋਕੇ ਕੀ ਵਿਗਾੜ ਲੈਣਗੇ
ਖੂਨ ਚ ਉਬਾਲ ਅੱਜ ਬੀ ਖਾਨਦਾਨੀ ਆ , ਦੁਨੀਆਂ ਸਾਡੇ ਸ਼ੋਂਕ ਦੀ ਨਹੀਂ Attitude ਦੀ ਦੀਵਾਨੀ ਹੈ
ਮੇਰੀ ਲੱਤਾਂ ਖਿੱਚਣ ਵਾਲੇ ਸਾਲੇ ਇਹ ਭੁੱਲ ਜਾਂਦੇ ਆ ਕੇ ਮੇਰੀ ਉਂਗਲਾਂ ਉਸ ਰੱਬ ਨੇ ਫੜੀ ਹੋਈ ਆ
ਕਈਆ ਦੇ ਦਿੱਲ ਵਿੱਚ ਰਹਿੰਦੇ ਆ ਕਈਆਂ ਦੀ ਤਾ ਸਮਝ ਤੋਂ ਵੀ ਬਾਹਰ ਆ

500+ Punjabi Attitude Status

ਬਾਦਸ਼ਾਹ ਤਾ ਸਿਰਫ ਵਕਤ ਹੁੰਦਾ ਲੋਕ ਤਾ ਸਿਰਫ ਗਰੂਰ ਕਰਦੇ ਨੇ
ਅੱਜ ਮੇਰੇ ਤੇ ਹੈ ਕਲ ਨੂੰ ਤੇਰੇ ਤੇ ਆਏਗਾ , ਵਕਤ ਹੀ ਤਾਂ ਹੈ ਬਦਲ ਜਾਏਗਾ
ਹਰ ਗੱਲ ਸਾਝੀ ਕਰਨੀ ਪਰ ਸਹੀ ਵਕ਼ਤ ਦੀ ਉਡੀਕ ਹੈ ਹਾਲੇ ਤੇਰੀ ਮਹਿਫ਼ਿਲ ਦੇ ਵਿਚ ਸਾਡੀ ਚੁੱਪ ਹੀ ਠੀਕ ਹੈ
ਸ਼ੌਕੀਨੀ ਵਿੱਚ ਰਹਿੰਦੇ ਆ ਸਕੀਮਾਂ ਵਿੱਚ ਨਹੀਂ, ਰੋਹਬ ਜਿੰਦਗੀ ਚ ਰੱਖੀਦਾ ਡਰੀਮਾ ਵਿੱਚ ਨਹੀਂ
ਅਸੀ ਹੀ ਸਿਖਾਿੲਆ ਤੈਨੂੰ ਤੀਰ ਫੜਣਾ ਪੁੱਤ ਸਾਨੂੰ ਹੀ ਨਿਸ਼ਾਨੇ ਉਤੇ ਰੱਖੀ ਫਿਰਦਾ
ਸਾਡੇ ਨਾਲ ਖਾਰ ਖਾਣ ਨਾਲੋ ਖੁਰਾਕ ਖਾ ਲਿਆ ਕਰ ਬੱਲਿਆ ਸਿਹਤ ਬਣੂਗੀ
ਸ਼ੌਕੀਨੀ ਵਿਚ ਰਹਿੰਦੇ ਆ ਸਕੀਮਾਂ ਵਿੱਚ ਨਹੀਂ ਰੋਹਬ ਜਿੰਦਗੀ ਚ ਰੱਖੀ ਦਾ ਡਰੀਮਾ ਵਿੱਚ ਨਹੀ
ਰੱਬ ਨੇ ਔਕਾਤ ਵਿਚ ਰੱਖਿਆ ਏ ਝੁੱਕਦੇ ਪਹਿਲਾ ਵੀ ਨੀ ਸੀ ਤੇ ਹੰਕਾਰੇ ਹੁਣ ਵੀ ਨੀ , ਇੱਕਲੇ ਪਹਿਲਾਂ ਵੀ ਨੀ ਸੀ ਤੇ ਸਹਾਰੇ ਹੁਣ ਵੀ ਨੀ
ਆਕੜ ਤੇ ਅਣਖ ਚ ਬੁੱਗੇ ਬਹੁਤ ਫਰਕ ਹੁੰਦਾ ਬਿਨਾਂ ਗੱਲੋਂ ਹਵਾ ਕਰਨ ਨੂੰ ਆਕੜ ਕਹਿੰਦੇ ਨੇ ਤੇ ਆਪਦੇ ਅਸੂਲਾਂ ਤੇ ਜੀਣ ਨੂੰ ਅਣਖ
ਕਾਂਵਾ ਦੀਆ ਡਾਰਾਂ ਦੇ ਰੋਲੇ ਫਜੂਲ ਹੁੰਦੇ ਆ ਮੜਕ ਨਾਲ ਜਿੰਦਗੀ ਜੀਉਣ ਦੇ ਵੀ ਅਸੂਲ ਹੁੰਦੇ ਆ
ਸਾਡੀ ਔਕਾਤ ਨਹੀਂ ਕਿਸੇ ਦਾ ਦਿਲ ਜਿੱਤਣ ਦੀ। ਲੋਕ ਖੁਦ ਵਿਕ ਜਾਂਦੇ ਆ ਸਾਡਾ ਕਿਰਦਾਰ ਦੇਖ ਕੇ ।
ਜੁਬਾਨ ਦਾ ਵਜਨ ਬਹੁਤ ਘੱਟ ਹੁੰਦਾ ਹੈ..ਪਰ ਇਹ ਸੰਭਾਲੀ ਕਿਸੇ ਕਿਸੇ ਕੋਲੋ ਹੀ ਜਾਦੀ ਹੈ..
✋ਕਿਹੜਾ ਕਰੇ ਮਾੜੀ ਕਿਹੜਾ ਚੰਗੀ ਕਰਦਾ,ਮੈ ਉਗਲਾਂ ਤੇ ਰਹਿੰਦਾ ਹਾਂ ਹਿਸਾਬ ਜੋੜਦਾ..
ਸਾਨੂੰ ਚੁੱਪ  ਰਹਿਣ ਦੇ ਸੱਜਣਾਂ ਸਮੁੰਦਰਾ  ਦਾ ਰੌਲਾ ਸੁਨਾਮੀਆਂ ਨੂੰ ਜਨਮ ਦਿੰਦਾ ਏ
ਆਪਣੀ ਮੁਸਕਰਾਹਟ  ਨਾਲ ਦੁਨੀਆ ਬਦਲੋ, ਦੁਨੀਆ ਕਰਕੇ ਆਪਣੀ ਮੁਸਕਰਾਹਟ ਨਾ ਬਦਲੋ,

Best Punjabi Attitude Status

Game ਤਾਂ ਤੂੰ ਸੋਹਣੀ ਖੇੇਡ ਰਿਹਾ, ਪਰ ਬੰਦਾ ਗਲਤ ਚੁਣ ਲਿਆ |
ਮੈਨੂੰ ਕਹਿੰਦੀ ਸਟੇਟਸ ਬਹੁਤ ਸੋਹਣੇ ਹੁੰਦੇ ਤੁਹਾਡੇ, ਮੈਂ ਕਿਹਾ ਕਮਲੀਏ ਮੈਂ ਕਿਹੜਾ ਮਾੜਾ ਆ....
ਰੁਤਬੇ ਜਾਗੀਰਾਂ ਦੇ ਨਹੀਂ, ਜ਼ਮੀਰਾਂ ਦੇ ਹੁੰਦੇ ਆ।
ਯੇ ਦੁਨੀਆਂ ਹੈ ਜਨਾਬ, ਮਹਿਫ਼ਿਲ ਮੇ ਬਦਨਾਮ, ਔਰ ਅਕੇਲੇ ਮੇ ਸਲਾਮ ਕਰਤੀ ਹੈ!!
ਇੱਕ ਮਤਲਬ ਲਈ ਨਾ ਲਾਉਂਦੇ ਯਾਰੀਆਂ, ਦੂਜਾ ਸਖਤ ਖਿਲਾਫ ਹਾਂ ਯਾਰ ਮਾਰ ਦੇ
Time ਤਾਂ ਜਰੂਰ ਲੱਗੂ ਪਰ ਕੁਝ ਬੰਦਿਆਂ ਦੇ ਵਹਿਮ ਬੜੀ ਰੀਝ ਨਾਲ ਕੱਢਣੇ ਆਂ
ਉਸਤਾਦ ਅਸੀਂ ਕਿਸੇ ਤੋਂ ਨਾਰਾਜ਼ ਨਹੀਂ ਹੁੰਦੇ ਬਸ ਖਾਸ ਤੋਂ ਆਮ ਕਰ ਦਿੰਦੇ ਆ ||
ਚਮਚਿਆਂ ਤੋਂ ਉਸਤਾਦ ਤੇ ਕਾਵਾਂ ਕੋਲੋਂ ਬਾਜ਼ ਨਹੀਂ ਡਰਦੇ ਹੁੰਦ
ਘਮੰਡ ਪੈਸੇ ਦਾ ਨਹੀਂ ਜਨਾਬ ਬਸ ਬਾਪੂ ਨੇ ਝੁਕਣਾ ਨਹੀਂ ਸਿਖਾਇਆ ਕਿਸੇ ਅੱਗੇ |
ਵਿਹਲੇ ਨਾ ਸਮਝਿਓ ਕੰਮ ਤਾਂ ਸਾਨੂੰ ਵੀ ਬਹੁਤ ਨੇ ਬਸ ਲੋਕਾਂ ਵਾਂਗ Bussy ਕਹਿਣ ਦੀ ਆਦਤ ਨਹੀ ਸਾਨੂੰ .
ਜਬਾਨ ਤਾਂ ਇੱਕ ਹੀ ਹੁੰਦੀ ਆ ਮਿੱਤਰਾਂ, ਲੋਕ ਗੱਲਾਂ ਹੀ ਦੋਗਲੀਆ ਕਰ ਜਾਂਦੇ ਨੇ।।
ਅੱਜ-ਕੱਲ ਸੋਹਣਿਆ ਕੋਣ ਕਿਸੇ ਲਈ ਮਰਦਾ ਏ, ਜੇ ਤੂੰ ਰਾਜੀ ਸੱਜਣਾ ਸਾਡਾ ਵੀ ਸਰਦਾ ਏ।।
ਮਿੱਟੀ ਦੇ ਜੰਮਿਆ ਤੋਂ ਕੋਈ ਮਿੱਟੀ ਨਹੀਂ ਖੋਹ ਸਕਦਾ, ਏਨੀ ਛੇਤੀ ਮੁੜ ਜਾਈਏ, ਦਿੱਲੀਏ ਏਦਾ ਹੋ ਨਹੀਂ ਸਕਦਾ ।

Punjabi Attitude Status

ਲੈੇ ਜਾਣਗੇ ਟਰਾਲੀਆਂ 'ਚ ਲੱਦ ਕੇ ਤੂੰ ਜਿਹੜੇ ਹੱਕ ਨੱਪੀ ਬੈਠੀਂ ਐਂ |
ਚੁਸਤ ਚਲਾਕੀਆ ਆਉਂਦੀਆਂ ਤਾਂ ਨਹੀਂ , ਪਰ ਫੜ ਜਰੂਰ ਲਈ ਦੀਆਂ .
ਕਿਸੇ ਇੱਕ ਨਾਲ ਹੀ ਪਾਵੀ ਪਿਆਰ, ਬਹੁਤਿਆਂ ਨੂੰ ਦਫਾ ਕਰੀ । ਧੋਖੇ ਤਾਂ ਸਾਰੀ ਦੁਨੀਆਂ ਕਰਦੀ ਏ, ਤੂੰ ਕਰਨੀ ਏ ਤੇ ਵਫਾ ਕਰੀ ।।
ਧੋਖੇ ਖਾਂਦੇ ਆ, ਦਿੱਤੇ ਨੀਂ ਕਦੇ ਆਪਣਿਆਂ ਨੂੰ ਹਰਾਕੇ ਜਿੱਤੇ ਨੀਂ ਕਦੇ
ਭਾਵੇਂ ਹਲਕੇ ਸਰੀਰ ਪਰ ਜਿਉਂਦੇ  ਆ ਜ਼ਮੀਰ,,,  ਉਸ ਬਾਬੇ  ਦੇ ਆ ਫੈਨ ਜੀਹਦੇ ਹੱਥ ਵਿਚ ਤਕਦੀਰ…
ਜੋ ਗੁੰਮ ਗਏ ਉਹ ਲੱਭ ਜਾਣੇ , ਜੋ ਬਦਲ ਗਏ ਉਹ ਰੱਬ ਜਾਣੇ
ਥੁੱਕ ਕੇ ਤਾ ਕਦੇ ਮੈ ਚਟਿਆ ਨੀ ਜੋ ਕੱਢ ਤਾ ਦਿਲੋਂ ਮੁੜ ਓਹਨੂੰ ਕਦੇ ਤੱਕਿਆ ਨੀ
ਜੇਕਰ ਲੋਕ ਤੁਹਾਡੇ ਤੋਂ ਖੁਸ਼ ਨਹੀਂ ਤਾਂ ਪਰਵਾਹ ਨਾ ਕਰੋ ਤੁਸੀਂ ਇੱਥੇ ਕਿਸੇ ਕੰਜਰ ਦਾ ਮਨੋਰੰਜਨ ਕਰਨ ਨਹੀਂ ਆਏ....
ਬੰਦੇ ਦੀ ਆਪਣੀ ਹਿੱਕ ਵਿੱਚ ਦਮ ਹੋਣਾ ਚਾਹੀਦਾ, ਕਤੀੜ ਤਾਂ ਉੰਝ ਗਲੀ ਦੇ ਕੁੱਤੇ ਨਾਲ ਵੀ ਬਥੇਰੀ ਤੁਰੀ ਫ਼ਿਰਦੀ ਆ..!!
ਤੇਰੀ ਸੋਚ ਸਰਕਾਰੀ ਸਾਡੀ ਬਾਗੀ ਬੱਲੀਏ, ਅਸੀ ਕਾਗਜ਼ਾਂ ਚ ਪੱਕੇ ਅਪਰਾਧੀ ਬੱਲੀਏ |
ਹਮਾਰੀ ਹਸਤੀ ਕੋ, ਤੁਮ ਕਿਆ ਪਹਿਚਾਨੋਗੇ, ਕਈ ਮਸ਼ਹੂਰ ਹੋ ਗਏ ਹਮੇਂ ਬਦਨਾਮ ਕਰਤੇ ਕਰਤੇ |
ਇੱਕ ਕੁੜੀ ਮੈਨੂੰ ਕਹਿੰਦੀ ਤੇਰੀ ਕੋਈ ਸਹੇਲੀ ਨੀ ਹੈਗੀ ਮੈਂ ਕਿਹਾ ਕਮਲੀਏ, ਸਹੇਲੀਆਂ ਤਾਂ ਕੁੜੀਆਂ ਦੀਆਂ ਹੁੰਦੀਆਂ ਸਾਡੇ ਤੇ ਯਾਰ ਹੁੰਦੇ ਆ |
JEEPA ਦਾ ਏ ਰੌਲ਼ਾ ਜੱਟ ਕਾਰਾ ਨੂੰ ਨੀ ਪੁੱਛਦੇ ਸ਼ਹਿਰ ਦੇ ਜਵਾਕ ਬੀਬਾ ਫੈਨ ਸਾਡੀ ਮੁੱਛ ਦੇ…
ਨਾ ਪੈਸਾ ਨਾ ਸੋਹਣੀ ਸ਼ਕਲ ਆ ਪਰਧਾਨ, ਪਰ ਫਿਰ ਵੀ ਹਰ ਕੋਈ ਕਹਿੰਦਾ ਬਾਈ ਤੇਰੇ ਵਰਗਾ ਨੀ ਦੇਖਿਆ ਕੋਈ
ਓਹਨਾਂ ਪਰਿੰਦਿਆ  ਨੂੰ ਕੈਦ ਕਰਨਾ ਸਾਡੀ ਫਿਤਰਤ ਵਿਚ ਨਹੀਂ, ਜੋ ਸਾਡੇ ਨਾਲ ਰਹਿ ਕੇ ਦੂਜਿਆਂ  ਨਾਲ ਉੱਡਣ ਦੇ ਸ਼ੋਕੀਨ ਹੋਣ |
ਹਾਲਾਤਾਂ ਅਨੁਸਾਰ ਬਦਲਣਾ ਸਿੱਖੋ, ਸਾਰੀ ਉਮਰ ਜ਼ਿੰਦਗੀ ਇੱਕੋ ਜਿਹੀ ਨਹੀਂ ਰਹਿੰਦੀ। 

Punjabi Attitude Status

ਤੇਰੇ ਪਿਆਰ ਨੂੰ ਕਦੇ ਖੇਡ ਨਹੀਂ ਸਮਝਿਆ, ਨਹੀਂ ਤਾਂ ਖੇਡ ਤਾਂ ਬਹੁਤ ਖੇਡੇ ਨੇ ਤੇ ਕਦੇ ਹਾਰੇ ਵੀ ਨਹੀਂ |
#ਵਗਦੇ ਨੇ ਪਾਣੀ ਮਿੱਠੇ… ਸੋਹਣੀਆਂ ਛੱਲਾਂ ਨੇ_ ਜਿੰਨੀ ਦੇਰ ਦਮ ਹੈ ਮਿੱਤਰਾ ਉਨੀ ਦੇਰ ਗੱਲਾਂ ਨੇ |
ਪੰਗੇ ਨਾ ਲੈ ਕਮਲੀਏ? ਮਹਿੰਗੇ ਪੈ ਜਾਣਗੇ...?ਨਰਕਾਂ ਨੂੰ ਚੱਲੇ?ਪਾਪੀ ਨਾਲ ਹੀ ਲੈ ਜਾਣਗੇ...
ਹਾਲੇ ਤਾਂ ਅਸੀਂ ਬਦਲੇ ਆਂ ਬਦਲੇ ਤਾਂ ਹਾਲੇ ਬਾਕੀ ਨੇ...
ਪੰਗੇ ਬਾਜਾ ਦੀ ਆਉਂਦੀ ਏ ਸਾਨੂੰ ਹਿਕ ਫੂਕਣੀ।।
ਜ਼ੋਰ ਜਵਾਨੀ ਧਨ ਪੱਲੇ ਫੇਰ ਜੱਟ ਸਿੱਧਾ ਕਿਉ ਚੱਲੇ.
ਹਮ ਫਿਕਰ ਭੀ ਉਨਕੀ ਕਰਤੇ ਹੈਂ, ਜਨਾਬ ਜੋ ਹਮੇ ਦਿਲ ਸੇ ਚਾਹਤੇ ਹੈਂ, ਦੂਸਰੋ ਸੇ ਤੋਂ ਹਮ ਆਖ ਭੀ ਨਹੀਂ ਮਿਲਾਤੇ.
ਦੁਨੀਆਂ ਵੇਖ ਵੇਖ ਡਰਦੀ ਜੱਟ ਦੀ ਮੁੱਛ W ਵਰਗੀ
ਆਖਦੇ ਨੇ ਲੋਕੀ ਕਿ ਗਰੂਰ ਵਿੱਚ ਰਹਿਣੇ ਆਂ, ਅਸੀ ਤਾਂ ਜੀ ਆਪਣੇ ਸਰੂਰ ਵਿੱਚ ਰਹਿਣੇ ਆਂ
ਦੱਸ ਕੌਣ ਗੱਭਰੂ ਦਾ ਗੁੱਟ  ਫੜ੍ਹ ਲਉ ਬਾਂਹ ਫੜਨ ਕਿੱਸੇ ਨੂੰ ਤੇਰੀ ਮੈਂ ਨੀ ਦਿੰਦਾ✍️
ਹਮ ਅਪਨਾ ਵਕਤ ਬਰਬਾਦ ਨਹੀਂ ਕਰਤੇ ਜੋ ਚਲਾ ਗਿਆ ਉਸੇ ਯਾਦ ਨਹੀਂ ਕਰਤੇ..
ਹੁਸਨ ਬਥੇਰਾ, ਵਫਾਦਾਰੀਆਂ ਦੀ ਘਾਟ ਏ!!
ਉਲਝੇ ਹੋਏ ਧਾਗੇ ਦੇਖੇ ਐ ਤੂੰ ? ਬਿਲਕੁਲ ਉਹਨਾਂ ਵਰਗੀ ਹਾਂ ਮੈਂ!

Read Also:- 500+ Husband Hurting Wife quotes in English

Similar Posts