Best Punjabi Shayari

Punjabi Shayari

Punjabi shayari is a genre of poetry composed in the Punjabi language, which is widely prevalent in India and Pakistan. It is often distinguished by aspects such as romantic imagery, deep emotion, and spiritual topics. Punjabi shayari is often written in the style of ghazals, which are rhyming couplets that represent the poet’s emotions and feelings. So Here We Mentioned the Top Punjabi Shayari.

ਕਿਵੇਂ ਵਗਦੀ ਏ #ਰਾਵੀ ਅਸੀਂ ਤੋਰ ਦੇਖ ਲੈਂਦੇ, ਆਹ ਤਾਰ ਜੇ ਨਾਂ ਹੁੰਦੀ ਤਾਂ #ਲਾਹੌਰ ਦੇਖ ਲੈਂਦੇ.
ਪੰਡਿਤਾਂ ਨੂੰ ਖੀਰ ਮਿਲੁ , ਭੈਣ ਨੂੰ ਵੀਰ ਮਿਲੁ ਯਾਰਾ ਨੂੰ ਯਾਰ ਮਿਲੁ , ਛੜਿਆ ਨੂੰ ਨਾਰ ਮਿਲੁ |
ਇੰਨੇ ਗੁਨਾਹ ਨਾ ਕਰਿਆ ਕਰ ਦਿਲਾਂ, ਜੇ ਓਹ ਖਫ਼ਾ ਹੋ ਜਾਵੇ ਤਾਂ ਸਕੂਨ ਦੀ ਮੌਤ ਵੀ ਨਹੀਂ ਮਿਲਦੀ
ਤੂੰ ਸਾਨੂੰ ਦਿਲ ਵਿੱਚ ਰੱਖੀ, ਦਿਮਾਗ ਚ ਤਾਂ ਦੁਸ਼ਮਣ ਰੱਖਦੇ ਨੇ 
ਬੋਲਚਾਲ ਹੀ ਇਨਸਾਨ ਦਾ ਗਹਿਣਾ ਹੁੰਦੀ ਹੈ ਸ਼ਕਲ ਤਾਂ ਉਮਰ ਤੇ ਹਾਲਾਤਾਂ ਨਾਲ ਬਦਲ ਜਾਂਦੀ ਹੈ …
ਕੁਝ ਸੁਪਨੇ ਨੇ..ਕੁਝ ਅੜ੍ਹੀਆਂ ਨੇ. ਜਿੰਦਗੀ ਤੋ ਆਸਾ ਬੜ੍ਹੀਆਂ ਨੇ..
ਅਸੀ ਤਾਂ ਸ਼ੌਕ ਦੇ ਖਿਡਾਰੀ ਹਾਂ..ਨਾਂ ਹਾਰ ਦੀ ਫਿਕਰ, ਨਾਂ ਜਿੱਤ ਦਾ ਜਿਕਰ।✌
ਹੱਸ ਕੇ ਸਦਾ ਹੀ ਸਹਿਨੇ ਆ ਜਿੰਦਗੀ ਵਿੱਚ ਮਿਲੀਆ ਹਾਰਾਂ ਨੂੰ ਜੌਹਰੀ ਪਰਖਣ ਸੋਨੇ ਨੂੰ ਤੇ ਸਮਾਂ ਪਰਖ ਦਾ ਯਾਰਾਂ ਨੂੰ
ਵਕਤ ਸਿਖਾ ਹੀ ਦਿੰਦਾ ਹੈ, ਜੀਉਣ ਦਾ ਹੁਨਰ…
ਲਾਕ ਤੇ ਮਤਲਬੀ ਨਹੀ ਹੋਏ, ਬਸ ਦਿਲ ਸਿਆਣਾ ਤੇ ਸਮਝਦਾਰ ਬਣਾ ਲਿਆ.

Punjabi Shayari

ਸਭ ਕਰਮਾਂ ਦੇ ਸੌਦੇ ਆ ਮਿੱਤਰਾਂ.. ਦਰਿਆਵਾ  ਚ ਨਾਰੀਅਲ  ਸੁੱਟ ਕੇ ਕਿਸਮਤਾਂ ਨਹੀ ਬਦਲਦੀਆਂ
ਖੁਦ ਬਣ ਰਹੇ ਹਾਂ ਇਸ ਲਈ ਸਮਾਂ ਲੱਗ ਰਿਹਾ, ਸਾਨੂੰ ਜਿੰਦਗੀ ਬਣੀ ਬਣਾਈ ਨਹੀ ਮਿਲੀ 
ਫਰਕ ਤਾ ਆਪਣੀ ਆਪਣੀ ਸੋਚ ਦਾ.. ਵਰਨਾ ਦੋਸਤੀ ਵੀ ਮੁਹੱਬਤ ਤੋਂ ਘੱਟ ਨੀ ਹੁੰਦੀ |
ਸਾਦਗੀ ਚ ਰਹਾ ਕਦੇ ਕਰਾਂ ਨਾ ਗਰੂਰ…. ਰਜ਼ਾ ਰੱਬ ਦੀ ਚ ਖੁਸ਼ ਉਹਦੇ ਨਾਮ ਦਾ ਸਰੂਰ.
ਰੱਬ ਦੀ ਰਜ਼ਾ ਵਿੱਚ ਸਦਾ ਜਿਹੜੇ ਰਹਿੰਦੇ ਨੇ…ਜਿੰਦਗੀ ਦਾ ਅਸਲੀ ਨਜ਼ਾਰਾ ਉਹੀ ਲੋਕ ਲੈਂਦੇ ਨੇ..!!! 
ਦਿਲ ਚ ਬਵਾਲ ਪਰ ਸੱਧਰਾਂ ਚੁੱਪ ਕੀਤੀਆਂ ਨੇ ਮੰਜ਼ਿਲ ਤੇ ਪਹੁੰਚ ਕੇ ਦੱਸਾਗੇ ਸਫਰਾਂ ਚ ਕੀ -ਕੀ ਬੀਤੀਆਂ ਨੇ
ਕੱਚੀ ਉਮਰ ਨਾ ਦੇਖ ਫ਼ਕੀਰਾਂ ਪੱਕੇ ਬਹੁਤ ਇਰਾਦੇ ਨੇ…ਨਜ਼ਰਾਂ ਚੋ ਨਜ਼ਰਾਨੇ ਪੜ੍ਹੀਏ ਐਨੇਂ ਧੱਕੇ ਖਾਦੇ ਨੇ 
ਚਰਚਾ ਹਮੇਸ਼ਾ ਕਾਮਯਾਬੀ ਦੇ ਹੋਵੇ ਜ਼ਰੂਰੀ ਤਾਂ ਨਹੀਂ ,, ਬਰਬਾਦੀਆਂ ਵੀ ਇਨਸਾਨ ਨੂੰ ਮਸ਼ਹੂਰ ਬਣਾ ਦਿੰਦੀਆਂ ਨੇ ..
ਦਿਮਾਗ ਪੜਾਈ ਚ ਲਾਇਦਾ ਆ ਸੱਜਣਾ ਇਸ਼ਕ ਚ ਨਹੀਂ 

Punjabi Shayari

ਦਿਲ ਦੇ ਮਰੀਜ hospital ਤੋਂ ਜ਼ਿਆਦਾ online ਮਿਲਦੇ ਨੇ..|
ਜੋ ਗੁੰਮ ਗਏ ਉਹ ਲੱਭ ਜਾਣੇ , ਜੋ ਬਦਲ ਗਏ ਉਹ ਰੱਬ ਜਾਣੇ 
ਚਿਹਰੇ ਪਰ ਮੁਸਕਾਨ ਔਰ ਦਿਲ ਮੇਂ ਗ਼ਮ ਹੈ, ਜੋ ਟੂਟ ਕਰ ਭੀ ਸੰਭਲ ਚੁਕੇ ਵੋਹ ਹਮ ਹੈ 
ਹੱਸਣੇ ਦੀ ਆਦਤ ਪਾ ਸੱਜਣਾ ਇੱਥੇ ਰੋਂਦੇ ਚਿਹਰੇ ਨਈੰ ਵਿਕਦੇ | 
ਪੁਰਾਣੀ ਫ਼ੋਟੋ ਚ ਭਲਾ ਹੀ ਸ਼ਕਲ ਚੰਗੀ ਨਾ ਹੋਵੇ, ਪਰ ਉਹ ਵਕਤ ਬਹੁਤ ਚੰਗਾ ਸੀ |
ਸਾਫ ਜਿਹੀ ਜ਼ਿੰਦਗੀ ਜੀਉਨੇ ਆ.. ਨਾ ਚਾਲ ਤੇ ਨਾਲ ਕੋਈ ਲਾਰਾ ਏ 
ਕੰਧਾਂ ਨੂੰ ਦੇਖ ਕੇ ਰਿਸ਼ਤੇ ਨੀ ਕਰੀਦੇ, ਤੇ ਸੂਰਤਾਂ ਨੂੰ ਦੇਖ ਕੇ ਮੁਹੱਬਤਾਂ ਨੀ ਕਰੀਦੀਆਂ 
ਉਹਦਾ ਸ਼ੁਕਰਾਨਾ ਕਰਨ ਜਾਇਆ ਕਰ…ਕੀ ਲੈਣਾ, ਕੀ ਦੇਣਾ ਉਹ ਬਾਖੂਭੀ ਜਾਣਦਾ…
ਤਕਦੀਰ ਬਦਲ ਹੀ ਜਾਦੀ ਏ, ਜੇ ਜਿੰਦਗੀ ਦਾ ਕੋਈ ਮੱਕਸਦ ਹੋਵੇ.. ਨਹੀ ਉੱਮਰ ਤਾਂ ਲੰਗ ਹੀ ਜਾਦੀ ਏ, ਤਕਦੀਰ ਨੂੰ ਇਲਜਾਮ ਦਿੰਦੇ - ਦਿੰਦੇ l
ਜਰੂਰਤ ਤੋ ਜਿਆਦਾ ਚੰਗੇ ਬਣੋਂਗੇ ਤਾ, ਜਰੂਰਤ ਤੋ ਜਿਆਦਾ ਵਰਤੇ ਜਾਓਗੇ,,, 

Punjabi Shayari

ਕਾਮਯਾਬੀ ਤੇ ਮੌਤ ਜਦ ਵੀ ਮਿਲਦੀ ਹੈ, ਤਾਂ ਓਹਦੋ ਅਪਣੇ ਤੋਂ ਬੇਗਾਨੇ ਹੋਇਆ ਨੂੰ ਵੀ ਮਿਲਾ ਦੇਂਦੀ ਹੈ
ਇਸ਼ਕ ਮਗਰੋਂ ਦੋਸਤੀ ਵੱਲ ਕਦਮ ਨਹੀਂ ਚੱਲਦੇ, ਦੋਸਤੀ ਪਿੱਛੋਂ ਮੁਹੱਬਤ ਹੋਣੀ ਲਾਜ਼ਮੀ ਆ |
ਹੰਕਾਰ ਦਾ ਵਜ਼ਨ ਬਹੁਤ ਹੁੰਦਾ ।ਜੇਹੜੀ ਬੇੜੀ ਚ ਇਹ ਪੈਰ ਧਰਦਾ ਅਕਸਰ ਉਹ ਡੁੱਬ ਹੀ ਜਾਂਦੀ ਆ।
ਪਿਆਰੇਆਂ ਦੇ ਵਾਰ ਦਾ ਆਪਣਾਂ ਹੀ ਢੰਗ ਸੀ ਤੀਰ ਦੀਆਂ ਨੋਕਾਂ ਉਤੇ ਮਹੋਬਤਾ ਦਾ ਰੰਗ ਸੀ 
Punjabi Shayari
ਗੱਲ ਤਾਂ ਸਾਰੀ ਯਕੀਨ ਦੀ ਆ ਸੱਜਣਾਂ ਰੱਬ ਤੇ ਮੁਹੱਬਤ ਕਿਹੜਾ ਦਿਸਦੇ ਨੇ ❤️
ਜਰੂਰੀ ਨਹੀਂ ਕਿ ਸਾਨੂੰ ਆਪਣੀ ਮੰਜਿਲ ਮਿਲੇ, ਖੁਆਬਾਂ ਤੋਂ ਯਾਦਾਂ ਤੱਕ ਦਾ ਸਫਰ ਵੀ ਸੋਹਣਾ ਹੁੰਦਾ..
ਉਲਝੀਆਂ ਰੂਹਾਂ ਦੇ ਸੁਲਜੇ ਕਿਰਦਾਰ ਨੇ ਅੰਦਰੋਂ ਬੂਜੇ ਹੋਏ🥀ਬਾਹਰੋਂ ਦਿਲਦਾਰ ਨੇ
ਜਿਨ੍ਹਾਂ ਨੂੰ ਖ਼ਾਮੋਸ਼ੀਆ ਚੰਗੀਆਂ ਲੱਗ ਜਾਣ, ਫਿਰ ਉਹ ਬੋਲਦੇ ਨੀ ਹੁੰਦੇ..
ਕਿਸੇ ਦੇ ਦਰਦ ਦੀ ਦਵਾ ਬਣੋ, ਜ਼ਖ਼ਮ ਤਾਂ ਹਰ ਕੋਈ ਦਿੰਦਾ ਹੈ |

Punjabi Shayari

ਆਪਣੇ ਕਿਰਦਾਰ ਪਰ ਪਰਦਾ ਡਾਲ ਕਰ ਰਖੇ ਹਰ ਸ਼ਖਸ ਕਹਿ ਰਹਾ ਹੈ ਜ਼ਮਾਨਾ ਖਰਾਬ ਹੈ | 
ਤੇਰੀ ਰਹਿਮਤ ਦਾ ਦਾਤਾ ਮੈ ਕਿੱਦਾਂ ਕਰਜ਼ ਉਤਾਰਾ, ਵਾਲ ਵਿੰਗਾ ਤੂੰ ਹੋਣ ਨਾ ਦਵੇ ਆਉਣ ਤੂਫ਼ਾਨ ਹਜਾਰਾ
ਮਨ ਵਿਚ ਆਸ ਰੱਬ ਅੱਗੇ ਅਰਦਾਸ #ਮੰਜ਼ਿਲਾਂ ਦੇ ਰਾਹ ਆਪੇ ਮਿਲ ਜਾਂਦੇ ਨੇ.
ਹੁੰਦੀ ਏ ਪਛਾਣ ਬਾਪੂ ਦੇ ਨਾਮ ਕਰਕੇ ਸਵਰਗਾਂ ਤੋਂ ਸੋਹਣਾ ਘਰ ਲੱਗਦਾ ਏ ਮਾਂ ਕਰਕੇ
ਕਰੀਏ ਨਾ ਮਾਣ ਕਦੇ ਕਿਸੇ ਗੱਲ ਦਾ ਕਿੰਨੇ ਦੇਖਿਆ ਏ ਇੱਥੇ ਦਿਨ ਕੱਲ ਦਾ.!!
ਨਾ ਅਸੀਂ ਮੰਗਦੇ #ਧੁੱਪ ਵੇ ਰੱਬਾ ਨਾ ਹੀ ਮੰਗਦੇ #ਛਾਂਵਾ ਨੂੰ ਇੱਕ #ਬਾਪ ਨੂੰ ਕੁਛ ਨਾ ਹੋਵੇ ਦੂਜਾ ਸੁੱਖੀ ਰੱਖੀ ਸਭ #ਮਾਂਵਾ ਨੂੰ.
ਕੁੱਝ ਸਵਾਲ ਜਿੰਦਗੀ ਦੇ ਅਜਿਹੇ ਹੁੰਦੇ ਹਨ .. ਜਿੰਨਾ ਦਾ ਜਵਾਬ ਬੰਦਾ ਨਹੀ ਵਕਤ ਦਿੰਦਾ …
ਮੈਨੂੰ ਮੇਰੇ ਮਾਲਕਾ..ਓਕਾਤ ਵਿਚ ਰੱਖੀਂ.. 
ਹੁਣ ਬੰਦਾ ਲੱਤਾਂ ਖਿਚਣ ਵਾਲੇ ਨੂੰ ਕਿੱਦਾਂ ਸਮਝਾਵੇ ॥ ਕਿ ਬਾਂਹ ਉਪਰ ਵਾਲੇ ਨੇ ਫੱਡੀ ਹੋਈ ਆ

Punjabi Shayari

ਫਿਤਰਤ ਕਿਸੇ ਦੀ ਐਵੇ ਨਾ ਅਜਮਾਇਆ ਕਰ…ਹਰ ਸ਼ਕਸ ਆਪਣੀ ਹੱਦ ਚ ਲਾਜਵਾਬ ਹੁੰਦਾ…
ਬਸ ਮਿੱਠੇ ਬੋਲਾ ਤੇ ਮਿਲ ਜਾਵਾਗਾਂ, ਅਸੀਂ ਬਾਹਲਾ ਵੀ ਮਹਿੰਗੇ ਨਹੀ ਹਾ…..
ਮੁਸ਼ਕਿਲ ਕੁਝ ਵੀ ਨਹੀਂ, ਬਸ ਜ਼ਿਦ ਕੀ ਬਾਤ ਹੈ, ਇਕ ਨਦਾਨ ਸਾ ਦਿਲ ਔਰ ਲਾਖੋ ਜਜਬਾਤ ਹੈ…
ਖਾਸ ਨਹੀ, ਬਸ ਆਮ ਜਿਹੇ ਹਾਂ, ਕੁਝ ਸੱਚੇ ਹਾਂ, ਕੁਝ ਬਦਨਾਮ ਜਿਹੇ ਹਾਂ 
ਚੱਲਦੇ ਰਹਿਣਗੇ ਕਾਫਲੇ ਮੇਰੇ ਬਗੇਰ ਵੀ ਏਥੇ, ਇਕ ਤਾਰਾ ਟੁੱਟਣ ਨਾਲ ਅਸਮਾਨ ਸੁੰਨਾ ਨੀ ਹੁੰਦਾ..
ਰੰਗ ਦੇ ਕਾਲੇ ਆ ਸੱਜਣਾ.. ਪਰ ਦਿਲ ਦੇ ਨਹੀ |
ਰੱਬ ਦੀ ਕਚਿਹਰੀ ਦੀ ਵਕਾਲਤ ਬੜੀ ਨਿਆਰੀ ਏ, ਖਾਮੋਸ਼ ਰਹੋ ਕਰਮ ਕਰੋ ਸਭ ਦਾ ਮੁਕੱਦਮਾ ਜਾਰੀ ਏ ❤️❤️
ਚਲਾਕੀਆਂ ਨਾ ਕਰਿਆ ਕਰ ਓਹਦੇ ਨਾਲ, ਪਰਦਾ ਜੱਗ ਨਾਲ ਹੋ ਸਕਦਾ ਏ ਰੱਬ ਨਾਲ ਨਹੀਂ |
ਮਤਲਬ ਦੀ ਯਾਰੀ ਜਰੂਰਤ ਨੂੰ ਸਲਾਮਾ ਨੇ.. ਰਿਸ਼ਤਿਆਂ ਨੂੰ ਵਪਾਰ ਬਣਾ ਦਿੱਤਾ, ਕੁਛ ਇਨਸਾਨਾਂ ਨੇ 
ਹਰ ਪਲ ਮੇਂ ਪਿਆਰ ਹੈ, ਹਰ ਲਮਹੇ ਮੇ ਖੁਸ਼ੀ ।ਰੋਅ ਕੇ ਖੋਅ ਦੋ ਤੋ ਯਾਦੇਂ ਹੈਂ, ਹਸ ਕਰ ਜੀ ਲੋਅ ਤੋਂ ਜਿੰਦਗੀ ।

Read Also:

Punjabi attitude status For Boy & Girl

Similar Posts